ਅਰਵਿੰਦ ਕੇਜਰੀਵਾਲ ਨੂੰ ED ਦਾ ਨੋਟਿਸ,2 ਨਵੰਬਰ ਨੂੰ ਪੁੱਛਗਿਛ ਲਈ ਬੁਲਾਇਆ

ਇਨਫੋਰਸਮੈਂਟ ਡਾਇਰੈਕਟੋਰੇਟ ਨੇ ਸੋਮਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਨੋਟਿਸ ਭੇਜਿਆ ਹੈ। ਨੋਟਿਸ ‘ਚ ਉਨ੍ਹਾਂ ਨੂੰ 2 ਨਵੰਬਰ ਨੂੰ ਪੁੱਛਗਿਛ ਲਈ ਬੁਲਾਇਆ ਗਿਆ ਹੈ। ਇਸ ਤੋਂ ਪਹਿਲਾਂ ਸੀ.ਬੀ.ਆਈ. ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਵਿਚ ਅਪ੍ਰੈਲ ਮਹੀਨੇ ਮੁੱਖ ਮੰਤਰੀ ਨੂੰ ਪੁੱਛਗਿਛ ਲਈ ਬੁਲਾਇਆ ਸੀ।

Total Views: 293 ,
Real Estate