ਪੰਜਾਬ ਯੂਨੀਵਰਸਿਟੀ ਦੇ ਹੋਸਟਲਾਂ ‘ਚ ਰਹਿਣ ਵਾਲੇ ਵਿਦਿਆਰਥੀਆਂ ਦੇ ਗੱਡੀਆਂ ਰੱਖਣ ‘ਤੇ ਪਾਬੰਦੀ

ਪੰਜਾਬ ਯੂਨੀਵਰਸਿਟੀ (ਚੰਡੀਗੜ੍ਹ) ਦੇ ਅਧਿਕਾਰੀਆਂ ਨੇ ਹੁਕਮ ਜਾਰੀ ਕਰਕੇ ਕਿਹਾ ਹੈ ਕਿ ਜਿਨ੍ਹਾਂ ਹੋਸਟਲਰਾਂ ਕੋਲ ਗੱਡੀਆਂ ਹਨ, ਉਨ੍ਹਾਂ ਨੂੰ ਆਪਣੇ ਵਹੀਕਲ ਘਰ ਛੱਡਣੇ ਪੈਣਗੇ। ਪੰਜਾਬ ਯੂਨੀਵਰਸਿਟੀ ‘ਚ ਹੋਸਟਲਰਾਂ ਦੇ ਗੱਡੀਆਂ ‘ਤੇ ਪਾਬੰਦੀ ਲਗਾਈ ਜਾ ਰਹੀ ਹੈ। ਇਹ ਹੁਕਮ 16 ਨਵੰਬਰ ਤੋਂ ਲਾਗੂ ਹੋ ਜਾਵੇਗਾ।

Total Views: 544 ,
Real Estate