ਦਿੱਲੀ ਵਿੱਚ ਅੱਜ ਸਵੇਰੇ-ਸਵੇਰੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਵੱਡੀ ਕਾਰਵਾਈ ਕੀਤੀ ਹੈ। ਈਡੀ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਦਿੱਲੀ ਸਰਕਾਰ ਦੇ ਮੰਤਰੀ ਰਾਜਕੁਮਾਰ ਆਨੰਦ ਦੇ ਘਰ ਰੇਡ ਕੀਤੀ ਹੈ।ਦੱਸਿਆ ਜਾ ਰਿਹਾ ਹੈ ਕਿ ਈਡੀ ਸਿਵਲ ਲਾਈਨ ਸਥਿਤ ਰਾਜਕੁਮਾਰ ਆਨੰਦ ਦੇ ਘਰ ਪਹੁੰਚ ਗਈ ਹੈ ਅਤੇ ਘਰ ਦੀ ਤਲਾਸ਼ੀ ਲੈ ਰਹੀ ਹੈ। ਇੰਨਾ ਹੀ ਨਹੀਂ, ਰਾਜਕੁਮਾਰ ਆਨੰਦ ਨਾਲ ਸਬੰਧਤ ਕਰੀਬ 10 ਥਾਵਾਂ ‘ਤੇ ਸਵੇਰ ਤੋਂ ਈਡੀ ਦੀ ਛਾਪੇਮਾਰੀ ਜਾਰੀ ਹੈ। ਫਿਲਹਾਲ ਇਸ ਗੱਲ ਦਾ ਖੁਲਾਸਾ ਨਹੀਂ ਹੋਇਆ ਹੈ ਕਿ ਈਡੀ ਨੇ ਕਿਸ ਮਾਮਲੇ ‘ਚ ਕਾਰਵਾਈ ਕੀਤੀ ਹੈ।
Total Views: 384 ,
Real Estate