ਦਿੱਲੀ : ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲ ਅਗਲੇ ਦੋ ਦਿਨਾਂ ਲਈ ਬੰਦ

ਦਿੱਲੀ ਸਰਕਾਰ ਨੇ ਵੀਰਵਾਰ ਰਾਤ ਐਲਾਨ ਕੀਤਾ ਕਿ ਹਵਾ ਪ੍ਰਦੂਸ਼ਣ ਦੇ ਵਧਦੇ ਪੱਧਰ ਦੇ ਮੱਦੇਨਜ਼ਰ ਦਿੱਲੀ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਪ੍ਰਾਇਮਰੀ ਸਕੂਲ ਅਗਲੇ ਦੋ ਦਿਨਾਂ ਲਈ ਬੰਦ ਰਹਿਣਗੇ। ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਪ੍ਰਦੂਸ਼ਣ ਦਾ ਪੱਧਰ ਵੀਰਵਾਰ ਨੂੰ ਇਸ ਸੀਜ਼ਨ ‘ਚ ਪਹਿਲੀ ਵਾਰ ‘ਗੰਭੀਰ’ ਸ਼੍ਰੇਣੀ ‘ਚ ਪਹੁੰਚ ਗਿਆ। ਅਗਲੇ ਦੋ ਹਫ਼ਤਿਆਂ ਵਿੱਚ ਪ੍ਰਦੂਸ਼ਣ ਵਿੱਚ ਹੋਰ ਵਾਧਾ ਹੋਣ ਦੀ ਭਵਿੱਖਬਾਣੀ ਕੀਤੀ ਹੈ।

Total Views: 184 ,
Real Estate