ਨੇਪਾਲ ‘ਚ ਸ਼ੁੱਕਰਵਾਰ ਦੇਰ ਰਾਤ ਆਏ ਭੂਚਾਲ ਨੇ ਤਬਾਹੀ ਮਚਾਈ ਹੈ। 6.4 ਤੀਬਰਤਾ ਦੇ ਇਸ ਭੂਚਾਲ ਕਾਰਨ ਕਈ ਇਮਾਰਤਾਂ ਢਹਿ ਗਈਆਂ ਹਨ। ਭੂਚਾਲ ਤੋਂ ਬਾਅਦ ਹੁਣ ਤੱਕ 128 ਲੋਕਾਂ ਦੀ ਮੌਤ ਹੋ ਚੁੱਕੀ ਹੈ। ਮਲਬੇ ਹੇਠ ਦੱਬੇ ਜਾਣ ਕਾਰਨ ਕਈ ਲੋਕ ਗੰਭੀਰ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।
Total Views: 169 ,
Real Estate