ਭਾਰਤ ਵਿੱਚ ਬੈਨ ਕੀਤੀ ਜਥੇਬੰਦੀ ਸਿੱਖਸ ਫਾਰ ਜਸਟਿਸ ਦੇ ਗੁਰਪਤਵੰਤ ਸਿੰਘ ਪੰਨੂ ਨੇ 19 ਨਵੰਬਰ ਨੂੰ ਏਅਰ ਇੰਡੀਆ ਦੀ ਫਲਾਈਟ ਬਾਰੇ ਧਮਕੀ ਦਿੱਤੀ ਹੈ। ਉਸਨੇ ਇਕ ਵੀਡੀਓ ਪੋਸਟ ਕਰ ਕੇ ਸਿੱਖਾਂ ਨੂੰ ਕਿਹਾ ਹੈ ਕਿ ਉਹ ਇਸ ਦਿਨ ਏਅਰ ਇੰਡੀਆ ਦੀ ਫਲਾਈਟ ਵਿਚ ਸਫਰ ਨਾ ਕਰਨ ਕਿਉਂਕਿ ਉਹਨਾਂ ਦੀ ਜਾਨ ਨੂੰ ਖ਼ਤਰਾ ਹੋ ਸਕਦਾ ਹੈ।
Total Views: 174 ,
Real Estate


















