ਗੁਰੂਘਰਾਂ ਖਿਲਾਫ ਵਿਵਾਦਤ ਟਿੱਪਣੀ ਕਰਨ ਵਾਲੇ ਆਗੂ ਨੂੰ ਭਾਜਪਾ ਨੇ ਪਾਰਟੀ ਚੋਂ ਕੱਢਿਆ ਬਾਹਰ

ਗੁਰੂਦੁਆਰਿਆਂ ਖਿਲਾਫ ਵਿਵਾਦਤ ਟਿੱਪਣੀ ਕਰਨ ਨੂੰ ਲੈ ਕੇ ਬੀਜੇਪੀ ਨੇ ਐਕਸ਼ਨ ਲੈਂਦੇ ਹੋਏ ਭਾਜਪਾ ਆਗੂ ਸੰਦੀਪ ਦਾਇਮਾ ਨੂੰ ਪਾਰਟੀ ਵਿੱਚੋਂ ਬਾਹਰ ਕੱਢ ਦਿੱਤਾ ਹੈ। ਪੰਜਾਬ ਦੇ ਭਾਜਪਾ ਆਗੂਆਂ ਨੇ ਰਾਜਸਥਾਨ ਦੇ ਬੀਜੇਪੀ ਆਗੂ ਸੰਦੀਪ ਦਾਮਿਆ ਵੱਲੋਂ ਦੇਸ਼ ਦੀਆਂ ਮਸਜਿਦਾਂ ਅਤੇ ਗੁਰਦੁਆਰਿਆਂ ਬਾਰੇ ਨਫ਼ਰਤ ਭਰੀ ਟਿੱਪਣੀ ਕਰਨ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਸੀ ।

Total Views: 334 ,
Real Estate