ਕਤਰ ‘ਚ 8 ਭਾਰਤੀਆਂ ਦੀ ਮੌਤ ਦੀ ਸਜ਼ਾ ‘ਤੇ ਅਪੀਲ ਹੋਈ ਮਨਜ਼ੂਰ

ਕਤਰ ਵਿਚ ਕਥਿਤ ਜਾਸੂਸੀ ਦੇ ਦੋਸ਼ ਵਿੱਚ ਮੌਤ ਦੀ ਸਜ਼ਾ ਦਾ ਸਾਹਮਣਾ ਕਰ ਰਹੇ 8 ਭਾਰਤੀਆਂ ਦੀ ਅਦਾਲਤ ਨੇ ਸਜ਼ਾ ਵਿਰੁੱਧ ਅਪੀਲ ਸਵੀਕਾਰ ਕਰ ਲਈ ਹੈ। ਸੁਣਵਾਈ ਦੀ ਪਹਿਲੀ ਤਰੀਕ 23 ਨਵੰਬਰ ਤੈਅ ਕੀਤੀ ਗਈ ਹੈ। ਇਕ ਹੋਰ ਮਹੱਤਵਪੂਰਨ ਘਟਨਾਕ੍ਰਮ ਵਿੱਚ, ਕਤਰ ਦੇ ਅਧਿਕਾਰੀਆਂ ਨੇ ਭਾਰਤੀ ਰਾਜਦੂਤ ਨੂੰ ਭਾਰਤੀਆਂ ਨਾਲ ਮਿਲਣ ਦੀ ਇਜਾਜ਼ਤ ਦਿਤੀ। ਸਾਬਕਾ ਭਾਰਤੀ ਮਰੀਨ ਦੀ ਗ੍ਰਿਫਤਾਰੀ ਤੋਂ ਬਾਅਦ ਕੰਪਨੀ ਲਾਕਡਾਊਨ ‘ਚ ਆ ਗਈ ਸੀ। ਵੈੱਬਸਾਈਟ ਵੀ ਬੰਦ ਕਰ ਦਿੱਤੀ ਗਈ ਸੀ।

Total Views: 260 ,
Real Estate