ਤਰਨਤਾਰਨ ਜ਼ਿਲ੍ਹੇ ਦੇ ਪਿੰਡ ਤੁੰਗ ਵਿਚ ਇਕ ਹੀ ਪਰਿਵਾਰ ਦੇ ਤਿੰਨ ਜੀਆਂ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੋ ਔਰਤਾਂ ਤੇ ਇਕ ਪੁਰਸ਼ ਦਾ ਕਤਲ ਕੀਤਾ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
Total Views: 109 ,
Real Estate