ਕਰਨਾਟਕ ‘ਚ ਮਾਂਡਿਆ ਦੇ ਪਾਂਡਵਪੁਰਾ ਨੇੜੇ ਇਕ ਕਾਰ ਦੇ ਨਹਿਰ ਵਿਚ ਡਿੱਗਣ ਨਾਲ ਘੱਟੋ-ਘੱਟ 5 ਲੋਕਾਂ ਦੀ ਮੌਤ ਹੋ ਗਈ। ਇਹ ਆਪਸ ਵਿਚ ਰਿਸ਼ਤੇਦਾਰ ਸਨ ਅਤੇ ਕਿਸੇ ਸਮਾਗਮ ਤੋਂ ਪਰਤ ਰਹੇ ਹਨ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਸੂਚਨਾ ਮਿਲਣ ਤੋਂ ਬਾਅਦ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਹੈ ਅਤੇ ਇਸ ਦੇ ਨਾਲ ਹੀ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ।
Total Views: 83 ,
Real Estate