ਹਰਜਿੰਦਰ ਸਿੰਘ ਧਾਮੀ ਮੁੜ SGPC ਪ੍ਰਧਾਨ ਬਣੇ

ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮੁੜ ਐਸ.ਜੀ.ਪੀ.ਸੀ. ਪ੍ਰਧਾਨ ਚੁਣ ਲਿਆ ਗਿਆ ਹੈ। ਉਨ੍ਹਾਂ ਨੂੰ 118 ਵੋਟਾਂ ਮਿਲੀਆਂ ਹਨ ਜਦਕਿ ਉਨ੍ਹਾਂ ਦੇ ਵਿਰੋਧੀ ਸੰਤ ਬਲਬੀਰ ਸਿੰਘ ਘੁੰਨਸ ਨੂੰ 17 ਵੋਟਾਂ ਦੀ ਪ੍ਰਾਪਤ ਹੋਈਆਂ।

Total Views: 366 ,
Real Estate