Cricket World Cup 2023 : ਭਾਰਤ ਤੇ ਨਿਊਜ਼ੀਲੈਂਡ ਵਿਚਾਲੇ ਪਹਿਲਾ ਸੈਮੀਫਾਈਨਲ ਅੱਜ

ਮੁੰਬਈ ਦੇ ਵਾਨਖੇੜੇ ਸਟੇਡੀਅਮ ਵਿਚ ਵਿਸ਼ਵ ਕ੍ਰਿਕਟ ਕੱਪ 2023 ਦਾ ਪਹਿਲਾ ਸੈਮੀਫਾਈਨਲ ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਦੁਪਹਿਰ 12.00 ਵਜੇ ਖੇਡਿਆ ਜਾਵੇਗਾ। ਭਾਰਤ ਹੁਣ ਤੱਕ ਆਪਣੇ ਸਾਰੇ 9 ਲੀਗ ਮੈਚ ਜਿੱਤ ਚੁੱਕਾ ਹੈ ਤੇ ਸਿਖ਼ਰਲੀ ਪੁਜੀਸ਼ਨ ’ਤੇ ਹੈ।

Total Views: 145 ,
Real Estate