ਜੰਮੂ ਕਸ਼ਮੀਰ : 300 ਫੁੱਟ ਡੂੰਘੀ ਖੱਡ ’ਚ ਬੱਸ ਡਿੱਗਣ ਕਾਰਨ 25 ਯਾਤਰੀਆਂ ਦੀ ਮੌਤ

ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ ‘ਚ ਅੱਜ ਯਾਤਰੀਆਂ ਨਾਲ ਭਰੀ ਬੱਸ ਸੜਕ ਤੋਂ ਫਿਸਲ ਕੇ 300 ਫੁੱਟ ਡੂੰਘੀ ਖੱਡ ‘ਚ ਡਿੱਗਣ ਕਾਰਨ ਘੱਟੋ-ਘੱਟ 25 ਵਿਅਕਤੀਆਂ ਦੀ ਮੌਤ ਹੋ ਗਈ। ਬੱਸ ਨੰਬਰ ਜੇਕੇ02ਸੀਐੱਨ-6555 ਕਰੀਬ 40 ਯਾਤਰੀਆਂ ਨੂੰ ਲੈ ਕੇ ਜਾ ਰਹੀ ਸੀ। ਕੁਝ ਲਾਸ਼ਾਂ ਨੂੰ ਬਰਾਮਦ ਕਰ ਲਿਆ ਗਿਆ ਹੈ।

Total Views: 136 ,
Real Estate