ਚੰਡੀਗੜ੍ਹ ਸਿੱਖਿਆ ਵਿਭਾਗ ਵੱਲੋਂ ਲਏ ਫੈਸਲੇ ਮੁਤਾਬਕ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਪੰਜਾਬ ਦੇ ਬੱਚਿਆਂ ਨੂੰ ਪ੍ਰੀ-ਨਰਸਰੀ ਤੇ ਨਰਸਰੀ ਦੇ ਸਕੂਲਾਂ ਵਿਚ ਦਾਖਲਾ ਨਹੀਂ ਦਿੱਤਾ ਜਾਵੇਗਾ। ਜਿਸ ਦੇ ਵਿਰੋਧ ਵਿੱਚ ਲੋਕਾਂ ਦਾ ਕਹਿਣਾ ਹੈ ਕਿ ਪੰਜਾਬ ਦੇ ਵਿਦਿਆਰਥੀਆਂ ਖਿਲਾਫ ਚੰਡੀਗੜ੍ਹ ਪ੍ਰਸ਼ਾਸਨ ਪੱਖਪਾਤੀ ਕਦਮਾ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਇਹ ਸਿੱਧੇ ਤੌਰ ‘ਤੇ ਪੰਜਾਬ ਨਾਲ ਭੇਦਭਾਵ ਵਾਲਾ ਕਦਮ ਹੈ। ਇਹ ਫੈਸਲਾ ਦੋਵੇਂ ਇਲਾਕਿਆਂ ਵਿਚ ਏਕਤਾ ਦੀ ਭਾਵਨਾ ਦੇ ਉਲਟ ਹੈ।
Total Views: 159 ,
Real Estate



















