ਕ੍ਰਿਕਟ ਵਰਲਡ ਕੱਪ ਦਾ ਮਹਾਮੁਕਾਬਲਾ ਅੱਜ

ਵਰਲਡ ਕੱਪ 2023 ਦਾ ਸਭ ਤੋਂ ਵੱਡਾ ਮੁਕਾਬਲਾ ਯਾਨੀ ਫਾਈਨਲ ਅੱਜ ਮੇਜ਼ਬਾਨੀ ਭਾਰਤ ਤੇ ਪੰਜਵੀਂ ਵਾਰ ਦੀ ਵਿਸ਼ਵ ਜੇਤੂ ਆਸਟ੍ਰੇਲੀਆ ਵਿਚ ਖੇਡਿਆ ਜਾਵੇਗਾ। ਮੈਚ ਦੁਨੀਆ ਦੇ ਸਭ ਤੋਂ ਵੱਡੇ ਕ੍ਰਿਕਟ ਮੈਦਾਨ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿਚ ਦੁਪਹਿਰ 2 ਵਜੇ ਸ਼ੁਰੂ ਹੋਵੇਗਾ। ਆਸਟ੍ਰੇਲੀਆ ਨੂੰ ਫਾਈਨਲ ਵਿਚ ਆਖਰੀ ਹਾਰ 1996 ਵਿਚ ਸ਼੍ਰੀਲੰਕਾ ਖਿਲਾਫ ਮਿਲੀ ਸੀ।

Total Views: 92 ,
Real Estate