ਬਠਿੰਡਾ ਪੁਲਿਸ ਵੱਲੋਂ ਵੱਡੀ ਮਾਤਰਾ ’ਚ ਅਸਲੇ ਸਮੇਤ 3 ਲੋਕ ਗ੍ਰਿਫਤਾਰ

ਬਠਿੰਡਾ ਪੁਲਿਸ ਨੇ ਆਈ ਐਸ ਆਈ ਨਾਲ ਜੁੜੇ 3 ਲੋਕਾਂ ਨੂੰ ਗ੍ਰਿਫਤਾਰ ਕਰ ਕੇ ਉਹਨਾਂ ਕੋਲੋਂ 8 ਹਥਿਆਰ, 9 ਮੈਗਜ਼ੀਨ ਤੇ 30 ਜ਼ਿੰਦਾ ਕਾਰਤੂਸ ਬਰਾਮਦ ਹੋਏ ਹਨ। ਡੀ ਜੀ ਪੀ ਗੌਰਵ ਯਾਦਵ ਨੇ ਜਾਣਕਾਰੀ ਸਾਂਝੀ ਕੀਤੀ ਹੈ ਕਿ ਇਹ ਤਿੰਨੋਂ ਸੰਗਰੂਰ ਜੇਲ੍ਹ ਵਿਚ ਯੂ ਏ ਪੀ ਏ ਤਹਿਤ ਬੰਦ ਵਿਅਕਤੀ ਨਾਲ ਜੁੜੇ ਹੋਏ ਸਨ। ਇਹਨਾਂ ਨੂੰ ਕਈ ਪ੍ਰਮੁੱਖ ਆਗੂਆਂ ਦੇ ਕਤਲ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ।

Total Views: 165 ,
Real Estate