ਸੁਲਤਾਨਪੁਰ ਲੋਧੀ: ਗੁਰਦੁਆਰਾ ਅਕਾਲ ਬੁੰਗਾ ਵਿਖੇ ਪੁਲਿਸ ਤੇ ਨਿਹੰਗਾਂ ਵਿਚਾਲੇ ਫਾੲਰਿੰਗ

ਸੁਲਤਾਨਪੁਰ ਲੋਧੀ ਵਿਚ ਗੁਰਦੁਆਰਾ ਅਕਾਲ ਬੁੰਗਾ ਵਿਖੇ ਪੁਲਿਸ ਅਤੇ ਨਿਹੰਗ ਸਿੰਘਾਂ ਵਿਚਾਲੇ ਹੋਈ ਫਾੲਰਿੰਗ ਵਿਚ ਇਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ ਤੇ ਤਿੰਨ ਹੋਰ ਮੁਲਾਜ਼ਮ ਜ਼ਖ਼ਮੀ ਹੋ ਗਏ।ਅੱਜ ਵੱਡੇ ਤੜਕੇ ਤੋਂ ਹੀ ਦੋਹਾਂ ਪਾਸਿਆਂ ਤੋਂ ਲਗਾਤਾਰ ਗੋਲੀਬਾਰੀ ਹੋ ਰਹੀ ਹੈ। ਕਪੂਰਥਲਾ ਦੇ ਐਸ ਐਸ ਪੀ ਮੌਕੇ ’ਤੇ ਆਪ ਟੀਮ ਦੀ ਅਗਵਾਈ ਕਰ ਰਹੇ ਹਨ ਜਦੋਂ ਕਿ ਜਲੰਧਰ ਤੋਂ ਆਈ ਜੀ ਵੀ ਮੌਕੇ ਲਈ ਰਵਾਨਾ ਹੋ ਚੁੱਕੇ ਹਨ।

Total Views: 74 ,
Real Estate