ਪੰਜਾਬ ਵਿਧਾਨ ਸਭਾ ਸੈਸ਼ਨ ਬੁਲਾਉਣ ਲਈ ਗਵਰਨਰ ਨੇ ਦਿੱਤੀ ਮਨਜ਼ੂਰੀ

ਪੰਜਾਬ ਦੇ ਰਾਜਪਾਲ ਵੱਲੋਂ ਪੰਜਾਬ ਵਿਧਾਨ ਸਭਾ ਨੂੰ ਇਸ ਦੇ ਪੰਜਵੇਂ ਸਮਾਗਮ ਲਈ 28 ਨਵੰਬਰ 2023 ਦਿਨ ਮੰਗਲਵਾਰ ਨੂੰ ਬੁਲਾਉਣ ਨੂੰ ਮਨਜੂਰੀ ਦੇ ਦਿੱਤੀ ਗਈ ਹੈ। ਦੋ ਦਿਨਾਂ ਸ਼ੈਸਨ 28 ਨਵੰਬਰ ਤੋਂ ਸ਼ੁਰੂ ਹੋਵੇਗਾ।

Total Views: 71 ,
Real Estate