ਸੁਪਰੀਮ ਕੋਰਟ ਦੀ ਪਹਿਲੀ ਮਹਿਲਾ ਜੱਜ ਦਾ ਦੇਹਾਂਤ

ਸੁਪਰੀਮ ਕੋਰਟ ਦੀ ਪਹਿਲੀ ਮਹਿਲਾ ਜੱਜ ਅਤੇ ਤਾਮਿਲਨਾਡੂ ਦੀ ਸਾਬਕਾ ਰਾਜਪਾਲ ਜਸਟਿਸ ਫਾਤਿਮਾ ਬੀਵੀ ਦਾ ਅੱਜ ਇੱਥੇ ਨਿੱਜੀ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਉਹ 96 ਸਾਲ ਦੇ ਸਨ। ਜਸਟਿਸ ਫਾਤਿਮਾ ਦੇਸ਼ ਦੀ ਉੱਚ ਨਿਆਂਪਾਲਿਕਾ ਵਿੱਚ ਨਿਯੁਕਤ ਹੋਣ ਵਾਲੀ ਪਹਿਲੀ ਮੁਸਲਿਮ ਔਰਤ ਸੀ ਅਤੇ ਏਸ਼ੀਆਈ ਦੇਸ਼ ਵਿਚ ਸੁਪਰੀਮ ਕੋਰਟ ਦੀ ਜੱਜ ਬਣਨ ਵਾਲੀ ਪਹਿਲੀ ਔਰਤ ਵੀ ਸੀ।

Total Views: 50 ,
Real Estate