ਕੈਨੇਡਾ ‘ਚ ਪੰਜਾਬੀ ਗਾਇਕ ਗਿੱਪੀ ਗਰੇਵਾਲ ਦੇ ਘਰ ਤੇ ਫਾਈਰਿੰਗ ਕੀਤੀ। ਇਸ ਮਾਲਮੇ ਦੀ ਜਿੰਮੇਵਾਰੀ ਲਾਰੈਂਸ ਬਿਸ਼ਨੋਈ ਨੇ ਲਈ ਹੈ। ਇਸ ਨੂੰ ਲੈ ਕੇ ਬਿਸ਼ਨੋਈ ਗੁਰੱਪ ਬਕਾਇਦਾ ਇੱਕ ਪੋਸਟ ਵੀ ਪਾਈ ਹੈ। ਲਾਰੈਂਸ ਬਿਸ਼ਨੋਈ ਨੇ ਫੇਸਬੁੱਕ ‘ਤੇ ਇਕ ਪੋਸਟ ਰਾਹੀਂ ਦਾਅਵਾ ਕੀਤਾ ਹੈ ਕਿ ਉਸ ਵੱਲੋਂ ਇਹ ਗੋਲੀਬਾਰੀ ਕੀਤੀ ਗਈ ਹੈ।
Total Views: 265 ,
Real Estate



















