ਪੰਜਾਬ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ ਅੱਜ ਤੋਂ

ਪੰਜਾਬ ਦੀ 16ਵੀਂ ਵਿਧਾਨ ਸਭਾ ਦਾ 5ਵਾਂ ਸਮਾਗਮ ਅੱਜ ਬਾਅਦ ਦੁਪਹਿਰ 2 ਵਜੇ ਸ਼ੁਰੂ ਹੋ ਰਿਹਾ ਹੈ।ਸਪੀਕਰ ਦੀ ਮੰਜ਼ੂਰੀ ਨਾਲ ਵਿਧਾਨ ਸਭਾ ਸਕੱਤਰ ਵਲੋਂ ਜਾਰੀ ਪ੍ਰੋਗਰਾਮ ਅਨੁਸਾਰ ਇਹ ਇਜਲਾਸ 2 ਦਿਨ ਦਾ ਹੋਵੇਗਾ ਜਿਸ ਦੀ ਪਹਿਲੀ ਬੈਠਕ ਵਿਚ ਵਿਛੜੀਆਂ ਰੂਹਾਂ ਨੂੰ ਸਦਨ ਸ਼ਰਧਾਂਜਲੀਆਂ ਦੇਵੇਗਾ ਅਤੇ ਥੋੜ੍ਹੇ ਵਕਫ਼ੇ ਮਗਰੋਂ 2.30 ਵਜੇ ਬਕਾਇਦਾ ਕਾਰਵਾਈ ਸ਼ੁਰੂ ਹੋਵੇਗੀ ਜਿਸ ਵਿਚ ਪ੍ਰਸ਼ਨਕਾਲ ਧਿਆਨ ਦਿਵਾਊ ਮਤੇ ਅਤੇ ਬਿਲ ਵੀ ਪਾਸ ਕੀਤੇ ਜਾਣਗੇ।

Total Views: 195 ,
Real Estate