ਗੁਜਰਾਤ ਟਾਇਟਨਸ (GT) ਨੇ ਸੋਮਵਾਰ ਨੂੰ ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਅਗਲੇ ਸੀਜ਼ਨ ਲਈ ਸ਼ੁਭਮਨ ਗਿੱਲ ਨੂੰ ਕਪਤਾਨ ਐਲਾਨ ਦਿੱਤਾ ਹੈ । ਉੱਥੇ ਹੀ ਸਟਾਰ ਆਲਰਾਊਂਡਰ ਹਾਰਦਿਕ ਪੰਡਯਾ ਇੰਡੀਅਨ ਪ੍ਰੀਮੀਅਰ ਲੀਗ-2024 ਵਿੱਚ ਮੁੰਬਈ ਇੰਡੀਅਨਜ਼ (MI) ਲਈ ਖੇਡਦੇ ਹੋਏ ਨਜ਼ਰ ਆਉਣਗੇ । ਟੀਮ ਨੇ ਸੋਮਵਾਰ ਨੂੰ ਸੋਸ਼ਲ ਮੀਡੀਆ ਰਾਹੀਂ ਆਪਣੀ ਅਧਿਕਾਰਤ ਘੋਸ਼ਣਾ ਕੀਤੀ । ਉੱ
Total Views: 162 ,
Real Estate



















