9 ਬੱਕਰੀਆਂ ਨੂੰ ਹੋਈ ਜੇਲ੍ਹ

9 ਬੱਕਰੀਆਂ ਨੂੰ ਲਗਭਗ 1 ਸਾਲ ਜੇਲ੍ਹ ਵਿਚ ਰੱਖਣ ਦੇ ਬਾਅਦ ਰਿਹਾਅ ਕਰ ਦਿੱਤਾ ਗਿਆ।ਇਹ ਹੈਰਾਨ ਕਰ ਦੇਣ ਵਾਲਾ ਮਾਮਲਾ ਬੰਗਲਾਦੇਸ਼ ਵਿਚ ਕੀਰਤਨਖੋਲਾ ਨਦੀ ਦੇ ਕਿਨਾਰੇ ਵਸੇ ਸ਼ਹਿਰ ਬਰਿਸ਼ਾਲ ਦਾ ਹੈ ਜਿਥੇ 9 ਬੱਕਰੀਆਂ ਨੂੰ ਸਜ਼ਾ ਦਿੱਤੀ ਗਈ। ਉੁਨ੍ਹਾਂ ਦਾ ਅਪਰਾਧ ਸਿਰਫ ਇੰਨਾ ਸੀ ਕਿ ਉਨ੍ਹਾਂ ਨੇ ਸ਼ਹਿਰ ਦੇ ਕਬਿਰਸਤਾਨ ਵਿਚ ਘਾਹ ਤੇ ਦਰੱਖਤਾਂ ਦੀਆਂ ਪੱਤੀਆਂ ਖਾਧੀਆਂਸਨ। ਲਗਭਗ ਇਕ ਸਾਲ ਕੈਦ ਵਿਚ ਬਿਤਾਉਣ ਦੇ ਬਾਅਦ ਉੁਨ੍ਹਾਂ ਨੂੰ 24 ਨਵੰਬਰ 2023 ਨੂੰ ਰਿਹਾਅ ਕਰ ਦਿੱਤਾ ਗਿਆ।

Total Views: 808 ,
Real Estate