ਉੱਤਰਕਾਸ਼ੀ ਸੁਰੰਗ ‘ਚੋਂ ਸਾਰੇ 41 ਮਜ਼ਦੂਰਾਂ ਨੂੰ ਸੁਰੱਖਿਅਤ ਕੱਢਿਆ ਗਿਆ ਬਾਹਰ

12 ਨਵੰਬਰ ਤੋਂ ਉੱਤਰਾਖੰਡ ਦੇ ਸਿਲਕਿਆਰਾ-ਦੰਦਲਗਾਓਂ ਸੁਰੰਗ ਵਿੱਚ ਫਸੇ ਸਾਰੇ 41 ਮਜ਼ਦੂਰਾਂ ਨੂੰ ਬਚਾ ਲਿਆ ਗਿਆ ਹੈ। ਪਹਿਲੇ ਮਜ਼ਦੂਰ ਨੂੰ ਸ਼ਾਮ 7.50 ਵਜੇ ਬਾਹਰ ਕੱਢਿਆ ਗਿਆ। ਸਾਰਿਆਂ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਭੇਜਿਆ ਗਿਆ।

Total Views: 137 ,
Real Estate