ਅਮਰੀਕਾ ਦੇ ਓਕਲਾਹੋਮਾ ਵਿਖੇ ਸੜਕ ਹਾਦਸੇ ‘ਚ ਮੁਕਤਸਰ ਦੇ ਨੌਂਜਵਾਨ ਮੌਤ

ਸ੍ਰੀ ਮੁਕਤਸਰ ਸਾਹਿਬ ਦੇ ਨੇੜਲੇ ਪਿੰਡ ਗੰਧੜ ਦੇ ਰਹਿਣ ਵਾਲੇ ਮਨਦੀਪ ਸਿੰਘ (29 ਸਾਲ) ਦੀ ਅਮਰੀਕਾ ਦੇ ਵਿਚ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਅਮਰੀਕਾ ਦੇ ਵਿਚ ਮਨਦੀਪ ਸਿੰਘ ਕਰੀਬ ਦੋ ਸਾਲ ਪਹਿਲਾਂ ਹੀ ਗਿਆ ਸੀ ਗਿਆ ਸੀ ਤੇ ਉਸ ਤੋਂ ਪਹਿਲਾਂ ਚਿੱਲੀ ਦੇ ਵਿੱਚ ਰਹਿ ਰਿਹਾ ਸੀ।

Total Views: 114 ,
Real Estate