ਲਖਬੀਰ ਸਿੰਘ ਰੋਡੇ ਦਾ ਦੇਹਾਂਤ

ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੇ ਭਤੀਜੇ ਲਖਬੀਰ ਸਿੰਘ ਰੋਡੇ ਦਾ ਦੇਹਾਂਤ ਹੋ ਗਿਆ ਹੈ । 2 ਦਸੰਬਰ ਨੂੰ ਲਖਬੀਰ ਸਿੰਘ ਦਿਲ ਦੇ ਦੌਰੇ ਕਰਨ ਅਕਾਲ ਚਲਾਣਾ ਕਰ ਗਏ ਸਨ । ਉਨ੍ਹਾਂ ਦਾ ਅੰਤਿਮ ਸਸਕਾਰ ਵੀ ਕਰ ਦਿੱਤਾ ਗਿਆ ਹੈ। ਓਹ ਪਾਕਿਸਤਾਨ ਵਿੱਚ ਰਹਿ ਰਹੇ ਦੱਸੇ ਜਾਂਦੇ ਸਨ । ਲਖਬੀਰ ਸਿੰਘ ਅਕਾਲ ਤਖਤ ਦੇ ਸਾਬਕਾ ਜਥੇਦਾਰ ਭਾਈ ਜਸਬੀਰ ਸਿੰਘ ਰੋਡੇ ਦੇ ਭਰਾ ਸਨ। ਭਾਈ ਲਖਬੀਰ ਸਿੰਘ ਦਾ ਪਰਿਵਾਰ ਕੈਨੇਡਾ ਵਿੱਚ ਰਹਿੰਦਾ ਹੈ।

Total Views: 321 ,
Real Estate