ਨਵਜੋਤ ਸਿੰਘ ਸਿੱਧੂ ਦੇ ਬੇਟੇ ਕਰਨ ਸਿੱਧੂ ਦਾ ਹੋਇਆ ਵਿਆਹ

ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਦੇ ਬੇਟੇ ਕਰਨ ਸਿੱਧੂ ਵਿਆਹ ਦੇ ਬੰਧਨ ‘ਚ ਬੱਝ ਗਏ ਹਨ। ਕਰਨ ਸਿੱਧੂ ਦਾ ਵਿਆਹ ਇਨਾਇਤ ਰੰਧਾਵਾ ਨਾਲ ਉਨ੍ਹਾਂ ਦੀ ਪਟਿਆਲਾ ਸਥਿਤ ਬਾਰਾਂਦਰੀ ਰਿਹਾਇਸ਼ ‘ਤੇ ਹੋਇਆ। ਵੀਰਵਾਰ ਸ਼ਾਮ ਨੂੰ ਨਿਮਰਾਣਾ ਹੋਟਲ, ਪਟਿਆਲਾ ਵਿਖੇ ਰਿਸੈਪਸ਼ਨ ਪਾਰਟੀ ਰੱਖੀ ਗਈ ਹੈ।

Total Views: 493 ,
Real Estate