ਕਾਂਗਰਸ ਨੇਤਾ ਰੇਵੰਤ ਰੈਡੀ ਨੇ 7 ਦਸੰਬਰ ਨੂੰ ਤੇਲੰਗਾਨਾ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਇਸ ਮੌਕੇ ਭੱਟੀ ਵਿਕਰਮਰਕ ਨੂੰ ਡਿਪਟੀ ਸੀਐਮ ਬਣਾਇਆ ਗਿਆ ਹੈ ਤੇ ਉਹਨਾਂ ਦੇ ਨਾਲ 11 ਮੰਤਰੀਆਂ ਨੇ ਵੀ ਸਹੁੰ ਚੁੱਕੀ। ਸਹੁੰ ਚੁੱਕ ਸਮਾਗਮ ਐਲਬੀ ਸਟੇਡੀਅਮ ਵਿਚ ਹੋਇਆ। ਇਸ ਵਿਚ ਸੋਨੀਆ ਗਾਂਧੀ, ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਵਾਡਰਾ ਅਤੇ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਨੇ ਹਿੱਸਾ ਲਿਆ।
Total Views: 82 ,
Real Estate