ਪੰਜਾਬ ‘ਚ ਪੰਚਾਇਤ ਚੋਣਾਂ ਦੇ ਮਾਮਲੇ ਨੂੰ ਲੈ ਕੇ ਹਾਈਕੋਰਟ ਨੇ ਤਲਖ ਟਿੱਪਣੀਆਂ ਕੀਤੀਆਂ ਹਨ। ਹਾਈ ਕੋਰਟ ਨੇ ਸੂਬਾ ਚੋਣ ਕਮਿਸ਼ਨ ਨੂੰ ਕਿਹਾ ਕਿ ਅਗਲੇ ਹਫ਼ਤੇ ਤੱਕ ਕੋਰਟ ਨੂੰ ਚੋਣਾਂ ਦਾ ਸ਼ਡਿਊਲ ਦੱਸੋ…ਨਹੀਂ ਤਾਂ ਜੇਲ੍ਹ ਜਾਣ ਲਈ ਤਿਆਰ ਰਹੋ। ਹਾਈਕੋਰਟ ਨੇ ਸੂਬਾ ਚੋਣ ਕਮਿਸ਼ਨ ਨੂੰ 50 ਹਜ਼ਾਰ ਦਾ ਜ਼ੁਰਮਾਨਾ ਵੀ ਲਾਇਆ ਹੈ।
Total Views: 148 ,
Real Estate
















