ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਨਵੇਂ ਨਿਯਮਾਂ ਤਹਿਤ ਕੈਨੇਡਾ ਪੜ੍ਹਨ ਆਉਂਦੇ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਲੋੜੀਂਦੇ ਫੰਡਾਂ ਨੂੰ ਦਿੱਤਾ ਹੈ। ਓਟਵਾ ਪਾਰਲੀਮੈਂਟ ਹਿੱਲ ਤੇ ਇੱਕ ਪ੍ਰੈੱਸ ਕਾਨਫਰੰਸ ਵਿੱਚ ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਕਿਹਾ ਕਿ ਧੋਖਾਧੜੀ, ਸ਼ੋਸ਼ਣ, ਦੁਰਵਿਵਹਾਰ ਅਤੇ ਰਿਹਾਇਸ਼ੀ ਸਮੱਸਿਆਵਾਂ ਨਾਲ ਨਜਿੱਠਣ ਲਈ ਸਰਕਾਰ 1 ਜਨਵਰੀ 2024 ਤੋਂ ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਫੰਡਾਂ ਨੂੰ $10,000 ਤੋਂ ਵਧਾਕੇ $20,635 ਡਾਲਰ ਕਰਨ ਜਾ ਰਹੀ ਹੈ।
Total Views: 218 ,
Real Estate
















