ਸੁਪਰੀਮ ਕੋਰਟ ਨੇ ਧਾਰਾ 370 ਖਤਮ ਕਰਨ ਦੇ ਕੇਂਦਰ ਸਰਕਾਰ ਦੇ ਫੈਸਲੇ ਨੂੰ ਸਹੀ ਠਹਿਰਾਇਆ

ਸੁਪਰੀਮ ਕੋਰਟ ਨੇ ਧਾਰਾ 370 ਖ਼ਤਮ ਕਰਨ ਦੇ ਕੇਂਦਰ ਸਰਕਾਰ ਦੇ ਫੈਸਲੇ ਨੂੰ ਸਹੀ ਠਹਿਰਾਇਆ ਹੈ ਪਰ ਨਾਲ ਹੀ ਸਰਵਉਚ ਅਦਾਲਤ ਨੇ ਚੋਣ ਕਮਿਸ਼ਨ ਨੂੰ ਕਿਹਾ ਹੈ ਕਿ ਜੰਮੂ-ਕਸ਼ਮੀਰ ਵਿਚ ਸਤੰਬਰ 2024 ਤੱਕ ਚੋਣਾਂ ਕਰਵਾਈਆਂ ਜਾਣ । ਅਦਾਲਤ ਨੇ ਇਹ ਵੀ ਕਿਹਾ ਕਿ ਇਸਦਾ ਪੂਰਨ ਰਾਜ ਦਾ ਦਰਜਾ ਛੇਤੀ ਤੋਂ ਛੇਤੀ ਬਹਾਲ ਹੋਵੇ।

Total Views: 152 ,
Real Estate