ਫਿਰੋਜ਼ਪੁਰ ‘ਚ DSP ਗ੍ਰਿਫਤਾਰ

ਫਿਰੋਜ਼ਪੁਰ ਪੁਲਿਸ ਨੇ ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀ.ਐਸ.ਪੀ.) ਸੁਰਿੰਦਰ ਬਾਂਸਲ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਗ੍ਰਿਫਤਾਰ ਕੀਤਾ ਹੈ। ਤਿੰਨ ਮਹੀਨੇ ਪਹਿਲਾਂ ਬਾਂਸਲ ‘ਤੇ ਭ੍ਰਿਸ਼ਟਾਚਾਰ ਦੇ ਦੋਸ਼ ਲੱਗੇ ਸਨ। ਇਸ ਮਾਮਲੇ ਦੀ ਜਾਂਚ ਕਰ ਰਹੇ ਐਸਪੀ (ਡੀ) ਰਣਧੀਰ ਕੁਮਾਰ ਨੇ ਉਸ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕੀਤੀ ਹੈ।

Total Views: 205 ,
Real Estate