ਅਨੰਦਪੁਰ ਸਾਹਿਬ ਦਾ ਮਤਾ NCERT ਦੀਆਂ ਪਾਠ ਪੁਸਤਕਾਂ ‘ਚ ‘ਵੱਖਵਾਦੀ ਦਸਤਾਵੇਜ਼’ ਨਹੀਂ ਲਿਖਿਆ-ਸਰਕਾਰ

ਸਿੱਖਿਆ ਮੰਤਰਾਲੇ ਨੇ ਸੋਮਵਾਰ ਨੂੰ ਨੈਸ਼ਨਲ ਕੌਂਸਲ ਆਫ਼ ਐਜੂਕੇਸ਼ਨਲ ਰਿਸਰਚ ਐਂਡ ਟ੍ਰੇਨਿੰਗ (ਐੱਨ.ਸੀ.ਈ.ਆਰ.ਟੀ.) ਦੀਆਂ ਰਾਜਨੀਤੀ ਸ਼ਾਸਤਰ ਦੀਆਂ ਪਾਠ ਪੁਸਤਕਾਂ ਵਿਚ ਆਨੰਦਪੁਰ ਸਾਹਿਬ ਦੇ ਮਤੇ ਦੀ ‘ਵੱਖਵਾਦੀ ਦਸਤਾਵੇਜ਼’ ਵਜੋਂ ਵਿਆਖਿਆ ਕਰਨ ਤੋਂ ਇਨਕਾਰ ਕੀਤਾ। ਇਹ ਜਾਣਕਾਰੀ ਕੇਂਦਰੀ ਸਿੱਖਿਆ ਰਾਜ ਮੰਤਰੀ ਅੰਨਪੂਰਨਾ ਦੇਵੀ ਨੇ ਲੋਕ ਸਭਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਵੱਲੋਂ ਪੁੱਛੇ ਸਵਾਲ ਦੇ ਲਿਖਤੀ ਜਵਾਬ ਵਿਚ ਦਿੱਤੀ।

Total Views: 164 ,
Real Estate