ਚੀਨ ‘ਚ ਭੂਚਾਲ ਕਾਰਨ ਤਬਾਹੀ,111 ਲੋਕਾਂ ਦੀ ਮੌਤ

ਚੀਨ ‘ਚ ਅੱਧੀ ਰਾਤ ਨੂੰ ਆਏ ਜ਼ਬਰਦਸਤ ਭੂਚਾਲ ਨੇ ਅਜਿਹੀ ਤਬਾਹੀ ਮਚਾਈ ਹੈ ਕਿ ਥਾਂ-ਥਾਂ ਲਾਸ਼ਾਂ ਦੇ ਢੇਰ ਲੱਗ ਗਏ ਹਨ। ਚੀਨ ‘ਚ ਅੱਜ ਤੜਕੇ ਜ਼ਬਰਦਸਤ ਭੂਚਾਲ ਆਇਆ, ਜਿਸ ‘ਚ 100 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਅਤੇ 200 ਤੋਂ ਵੱਧ ਜ਼ਖਮੀ ਹੋ ਗਏ।ਚੀਨ ਦੇ ਸਰਕਾਰੀ ਮੀਡੀਆ ਦੀ ਰਿਪੋਰਟ ਮੁਤਾਬਕ ਉੱਤਰ-ਪੱਛਮੀ ਚੀਨ ਯਾਨੀ ਚੀਨ ਦੇ ਗਾਂਸੂ-ਕਿੰਘਾਈ ਸੂਬੇ ‘ਚ ਆਏ 6.2 ਤੀਬਰਤਾ ਦੇ ਸ਼ਕਤੀਸ਼ਾਲੀ ਭੂਚਾਲ ‘ਚ ਮਰਨ ਵਾਲਿਆਂ ਦੀ ਗਿਣਤੀ ਹੁਣ ਤੱਕ 110 ਨੂੰ ਪਾਰ ਕਰ ਗਈ ਹੈ।

Total Views: 253 ,
Real Estate