ਫਾਰੂਕ ਅਬਦੁੱਲਾ, ਸ਼ਸ਼ੀ ਥਰੂਰ, ਮਨੀਸ਼ ਤਿਵਾੜੀ ਸਮੇਤ 49 ਲੋਕ ਸਭਾ ਸੰਸਦ ਮੈਂਬਰਾਂ ਨੂੰ ਸਦਨ ਦੀ ਕਾਰਵਾਈ ਵਿਚ ਵਿਘਨ ਪਾਉਣ ਕਾਰਨ ਅੱਜ ਮੁਅੱਤਲ ਕਰ ਦਿੱਤਾ ਗਿਆ ਹੈ। ਹੁਣ ਤੱਕ ਕੁੱਲ 95 ਲੋਕ ਸਭਾ ਮੈਂਬਰਾਂ ਨੂੰ ਮੁਅੱਤਲ ਕੀਤਾ ਜਾ ਚੁੱਕਾ ਹੈ। ਇਸ ਤੋਂ ਪਹਿਲਾਂ ਪਿਛਲੇ ਹਫਤੇ ਵੀਰਵਾਰ ਨੂੰ 13 ਮੈਂਬਰਾਂ ਨੂੰ ਅਤੇ ਸੋਮਵਾਰ ਨੂੰ 33 ਮੈਂਬਰਾਂ ਨੂੰ ਮੁਅੱਤਲ ਕੀਤਾ ਗਿਆ ਸੀ।
Total Views: 246 ,
Real Estate





















