ਸਿੱਧੂ ਸਮਰਥਕਾਂ ਦਾ ਬਾਜਵਾ ਨੂੰ ਮੋੜਵਾਂ ਜਵਾਬ ਤਾਂ ਦੂਜੇ ਪਾਸੋਂ ਸਿੱਧੂ ਨੂੰ ਕੱਢਣ ਦੀ ਮੰਗ ਉਠੀ

ਪੰਜਾਬ ਕਾਂਗਰਸ ਵਿਚ ਖਾਨਾਜੰਗੀ ਤੇਜ਼ ਹੋ ਗਈ ਹੈ। ਵਿਰੋਧੀ ਧਿਰ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੂੰ ਵੱਖਰੇ ਅਖਾੜੇ ਨਾ ਲਾਉਣ ਦੀ ਦਿੱਤੀ ਸਲਾਹ ਮਗਰੋਂ ਜਿਥੇ ਸਿੱਧੂ ਦੇ ਸਮਰਥਕਾਂ ਨੇ ਬਾਜਵਾ ਨੂੰ ਮੋੜਵਾਂ ਜਵਾਬ ਦਿੱਤਾ ਹੈ ਤਾਂ ਉਥੇ ਹੀ ਯੂਥ ਕਾਂਗਰਸ ਪ੍ਰਧਾਨ ਮੋਹਿਤ ਮਹਿੰਦਰਾ ਸਮੇਤ ਅਨੇਕਾਂ ਕਾਂਗਰਸੀਆਂ ਨੇ ਵੀ ਸਿੱਧੂ ’ਤੇ ਤਿੱਖਾ ਹਮਲਾ ਬੋਲਿਆ ਹੈ ਤੇ ਹਾਈ ਕਮਾਂਡ ਨੂੰ ਅਪੀਲ ਕੀਤੀ ਹੈ ਕਿ ਸਿੱਧੂ ਨੂੰ ਪਾਰਟੀ ਵਿਚੋਂ ਕੱਢਿਆ ਜਾਵੇ।

Total Views: 230 ,
Real Estate