ਚੰਡੀਗੜ੍ਹ ਵਿਚ ਮਾਸਕ ਦੀ ਵਾਪਸੀ

ਚੰਡੀਗੜ੍ਹ ਪ੍ਰਸ਼ਾਸਨ ਕੋਰੋਨਾ ਵਾਇਰਸ ਦੇ ਨਵੇਂ ਰੂਪ GN.1 ਨੂੰ ਲੈ ਕੇ ਚੌਕਸ ਹੋ ਗਿਆ ਹੈ। ਹਾਲਾਂਕਿ ਸ਼ਹਿਰ ਵਿਚ ਹਾਲੇ ਤਕ ਕੋਈ ਵੀ ਕੋਰੋਨਾ ਦਾ ਮਰੀਜ਼ ਨਹੀਂ ਹੈ ਪਰ ਸਿਹਤ ਵਿਭਾਗ ਨੇ ਸ਼ਹਿਰ ਵਾਸੀਆਂ ਨੂੰ ਸਾਵਧਾਨ ਕਰਦਿਆਂ ਭੀੜ ਵਾਲੇ ਇਲਾਕਿਆਂ ਜਿਵੇਂ ਕਿ ਬਾਜ਼ਾਰਾਂ, ਮਾਲਾਂ ਅਤੇ ਹੋਰ ਜਨਤਕ ਥਾਵਾਂ ‘ਤੇ ਮਾਸਕ ਪਹਿਨਣ ਦੀ ਸਲਾਹ ਦਿਤੀ ਹੈ।

Total Views: 210 ,
Real Estate