ਸਿਸੋਦੀਆ ਅਜੇ ਜੇਲ੍ਹ ਤੋਂ ਬਾਹਰ ਨਹੀਂ ਆਉਣਗੇ

ਦਿੱਲੀ ਸ਼ਰਾਬ ਕਾਂਡ ਮਾਮਲੇ ‘ਚ ਗ੍ਰਿਫ਼ਤਾਰ ਮਨੀਸ਼ ਸਿਸੋਦੀਆ ਅਜੇ ਜੇਲ੍ਹ ਤੋਂ ਬਾਹਰ ਨਹੀਂ ਆਉਣਗੇ। ਦਿੱਲੀ ਆਬਕਾਰੀ ਨੀਤੀ ਘੋਟਾਲਾ ਮਾਮਲੇ ਨਾਲ ਜੁੜੇ ਸੀ.ਬੀ.ਆਈ.ਕੇਸ ‘ਚ ਰਾਊਜ ਐਵਨਿਊ ਕੋਰਟ ਨੇ ਵੱਡਾ ਫ਼ੈਸਲਾ ਸੁਣਾਇਆ ਅਤੇ ਮਨੀਸ਼ ਸਿਸੋਦੀਆ ਦੀ ਨਿਆਇਕ ਹਿਰਾਸਤ 19 ਜਨਵਰੀ ਤੱਕ ਵਧਾ ਦਿੱਤੀ ਗਈ ਹੈ।

Total Views: 162 ,
Real Estate