ਮੋਗਾ ਦੇ ਪਿੰਡ ਬੁੱਟਰ ਨੇੜੇ ਦਰਦਨਾਕ ਹਾਦਸਾ ਵਾਪਰ ਗਿਆ ਜਿਥੇ ਕਾਰ ਉਪਰ ਟਿੱਪਰ ਪਲਟ ਗਿਆ। ਜਿਸ ਕਾਰਨ ਦੋ ਭਰਾਵਾਂ ਅਤੇ ਉਨ੍ਹਾਂ ਦੀ ਪਤਨੀ ਸਮੇਤ ਇੱਕੋ ਪਰਿਵਾਰ ਦੇ ਚਾਰ ਜੀਆਂ ਦੀ ਮੌਤ ਹੋ ਗਈ ਤੇ ਇੱਕ ਲੜਕੀ ਜ਼ਖ਼ਮੀ ਹੋ ਗਈ। ਪੁਲਿਸ ਨੇ ਲਾਸ਼ਾਂ ਨੂੰ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾ ਦਿੱਤਾ ਹੈ। ਇਹ ਸਾਰੇ ਲੋਕ ਰਾਜਸਥਾਨ ਦੇ ਰਹਿਣ ਵਾਲੇ ਮੋਗਾ ਦੇ ਪਿੰਡ ਦੋਧਰ ਵਿੱਚ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਆਏ ਸਨ।
Total Views: 448 ,
Real Estate


















