ਸ਼੍ਰੋਮਣੀ ਅਕਾਲੀ ਦਲ ਛੱਡ ਕੇ ਜਾਗੋ ਪਾਰਟੀ ਬਣਾਉਣ ਵਾਲੇ ਮਨਜੀਤ ਸਿੰਘ ਜੀ.ਕੇ. ਦੀ ਅਕਾਲੀ ਦਲ ਵਿਚ ਵਾਪਸੀ ਹੋਣ ਜਾ ਰਹੀ ਹੈ। ਖਬਰਾਂ ਹਨ ਕਿ ਮਨਜੀਤ ਸਿੰਘ ਜੀ.ਕੇ. ਦੀ ਪਾਰਟੀ ਦੀ ਮੀਟਿੰਗ ਬੀਤੇ ਦਿਨ ਹੋਈ ਜਿਸ ਵਿਚ ਘਰ ਵਾਪਸੀ ਦਾ ਇਹ ਫੈਸਲਾ ਲਿਆ ਗਿਆ ਹੈ ਅਤੇ ਸੰਭਾਵਨਾ ਹੈ ਕਿ ਆਉਂਦੇ ਦਿਨਾਂ ਵਿਚ ਉਹ ਅਕਾਲੀ ਦਲ ਵਿਚ ਵਾਪਸੀ ਕਰ ਲੈਣਗੇ।
Total Views: 475 ,
Real Estate


















