ਮਨਜੀਤ ਸਿੰਘ ਜੀਕੇ ਦੇ ਮੁੜ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਅਕਾਲੀ ਦਲ ਵਿਚ ਵਾਪਸੀ ਦੀ ਚਰਚਾ ਛਿੜ ਚੁੱਕੀ ਹੈ। ਇਸ ਦੌਰਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਮੈਂ ਅੱਜ ਤਕ ਕਦੇ ਵੀ ਅਪਣੇ ਆਪ ਨੂੰ ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਨਹੀਂ ਸਮਝਿਆ ਅਤੇ ਨਾ ਹੀ ਕਦੇ ਇਹ ਬਿਆਨ ਦਿਤਾ ਕਿ ਮੈਂ ਅਕਾਲੀ ਦਲ ਨੂੰ ਛੱਡ ਦਿਤਾ ਹੈ।
Total Views: 105 ,
Real Estate