ਮੱਧ ਪ੍ਰਦੇਸ਼ ਦੇ ਜ਼ਿਲ੍ਹੇ ਗੁਨਾ ਵਿੱਚ ਗੁਨਾ ਤੋਂ ਹਾਰੂਨ ਜਾ ਰਹੀ ਬੱਸ ਵਿੱਚ ਭਿਆਨਕ ਅੱਗ ਲੱਗ ਗਈ ਸੀ। ਅੱਗ ‘ਤੇ ਕਾਬੂ ਪਾਉਣ ਤੋਂ ਪਹਿਲਾਂ ਹੀ ਇਸ ਨੇ ਭਿਆਨਕ ਰੂਪ ਧਾਰਨ ਕਰ ਲਿਆ। ਜਿਸ ਕਾਰਨ 12 ਲੋਕਾਂ ਦੀ ਮੌਤ ਹੋ ਗਈ ਜਦਕਿ 15 ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ। ਡੰਪਰ ਬੇਕਾਬੂ ਹੋ ਕੇ ਬੱਸ ਨਾਲ ਟਕਰਾ ਗਿਆ। ਟੱਕਰ ਹੁੰਦੇ ਹੀ ਬੱਸ ਪਲਟ ਗਈ ਅਤੇ ਅੱਗ ਲੱਗ ਗਈ। ਘਟਨਾ ਤੋਂ ਬਾਅਦ ਸੂਬੇ ਦੇ ਸੀਐਮ ਮੋਹਨ ਯਾਦਵ ਨੇ ਜਾਂਚ ਦੇ ਹੁਕਮ ਦਿੱਤੇ ਹਨ।
Total Views: 302 ,
Real Estate


















