SYL ‘ਤੇ ਅੱਜ ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀਆਂ ਵਿਚਾਲੇ ਤੀਜੀ ਮੀਟਿੰਗ ਹੋ

ਸਤਲੁਜ-ਯਮੁਨਾ ਲਿੰਕ ਨਹਿਰ (SYL) ਵਿਵਾਦ ‘ਤੇ ਅੱਜ ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀਆਂ ਵਿਚਾਲੇ ਤੀਜੀ ਮੀਟਿੰਗ ਹੋਵੇਗੀ। ਮੀਟਿੰਗ ਦੀ ਮੇਜ਼ਬਾਨੀ ਪੰਜਾਬ ਸਰਕਾਰ ਕਰ ਰਹੀ ਹੈ। ਮੀਟਿੰਗ ਦੀ ਪ੍ਰਧਾਨਗੀ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਕਰਨਗੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਆਪਣੀ ਟੀਮ ਨਾਲ ਮੌਜੂਦ ਰਹਿਣਗੇ।ਸੁਪਰੀਮ ਕੋਰਟ ਇਸ ਮਾਮਲੇ ਦੀ ਸੁਣਵਾਈ ਜਨਵਰੀ ਦੇ ਪਹਿਲੇ ਹਫ਼ਤੇ ਕਰੇਗੀ।ਇਹ ਮੀਟਿੰਗ ਸ਼ਾਮ ਨੂੰ ਠੀਕ 4 ਵਜੇ ਤਾਜ ਹੋਟਲ ਵਿੱਚ ਹੋਵੇਗੀ।

Total Views: 145 ,
Real Estate