ਕੌਣ ਹੋਣਗੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਵੇਂ ਚੀਫ਼ ਜਸਟਿਸ

ਸੁਪਰੀਮ ਕੋਰਟ ਕੌਲਿਜੀਅਮ ਨੇ ਮੱਧ ਪ੍ਰਦੇਸ਼ ਹਾਈ ਕੋਰਟ ਦੇ ਜੱਜ ਜਸਟਿਸ ਸ਼ੀਲ ਨਾਗੂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਨਿਯੁਕਤ ਕਰਨ ਦੀ ਸਿਫ਼ਾਰਸ਼ ਕੀਤੀ ਗਈ ਹੈ।

Total Views: 213 ,
Real Estate