11 ਸੂਬਿਆਂ ‘ਚ 2 ਜਨਵਰੀ ਤੱਕ ਮੀਂਹ ਦਾ ਅਲਰਟ

ਭਾਰਤੀ ਮੌਸਮ ਵਿਭਾਗ (IMD) ਨੇ ਦੇਸ਼ ਦੇ ਉੱਤਰ-ਪੱਛਮੀ ਹਿੱਸੇ ਵਿੱਚ ਸੰਘਣੀ ਧੁੰਦ ਦੀ ਚਿਤਾਵਨੀ ਜਾਰੀ ਕੀਤੀ ਹੈ। ਆਈਐਮਡੀ ਦੇ ਮੌਸਮ ਬੁਲੇਟਿਨ ਦੇ ਅਨੁਸਾਰ ਅਗਲੇ 3-4 ਦਿਨਾਂ ਦੌਰਾਨ ਉੱਤਰ ਪੱਛਮੀ ਭਾਰਤ ਵਿੱਚ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਪੈ ਸਕਦੀ ਹੈ।ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਵਿੱਚ 30 ਦਸੰਬਰ ਤੱਕ ਬਹੁਤ ਸੰਘਣੀ ਧੁੰਦ ਛਾਈ ਰਹੇਗੀ। ਮੌਸਮ ਵਿਭਾਗ ਨੇ 29 ਦਸੰਬਰ ਦੀ ਸਵੇਰ ਤੱਕ ਰਾਜਸਥਾਨ, ਉੱਤਰ-ਪੱਛਮੀ ਮੱਧ ਪ੍ਰਦੇਸ਼ ਅਤੇ ਆਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ 31 ਦਸੰਬਰ ਦੀ ਸਵੇਰ ਤੱਕ ਸੰਘਣੀ ਧੁੰਦ ਦੀ ਭਵਿੱਖਬਾਣੀ ਕੀਤੀ ਹੈ।

Total Views: 161 ,
Real Estate