ਸਾਬਕਾ ਕਾਂਗਰਸੀ MLA ਜੋਗਿੰਦਰ ਪਾਲ ਭੋਆ ਗ੍ਰਿਫਤਾਰ

ਪੰਜਾਬ ਸਰਕਾਰ ਨੇ ਸ਼ੁੱਕਰਵਾਰ ਨੂੰ ਪਠਾਨਕੋਟ ‘ਚ ਗੈਰ-ਕਾਨੂੰਨੀ ਮਾਈਨਿੰਗ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਪ੍ਰਸ਼ਾਸਨ ਨੇ ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰ ਪਾਲ ਭੋਆ ਨੂੰ ਗ੍ਰਿਫਤਾਰ ਕਰ ਲਿਆ ਹੈ। ਜੋਗਿੰਦਰ ਪਾਲ ‘ਤੇ ਨਾਜਾਇਜ਼ ਮਾਈਨਿੰਗ ਕਰਵਾਉਣ ਦਾ ਦੋਸ਼ ਹੈ।

Total Views: 194 ,
Real Estate