ਭਾਰਤੀ ਗ੍ਰਹਿ ਮੰਤਰਾਲੇ ਨੇ ਲਖਬੀਰ ਲੰਡਾ ਨੂੰ ਅਤਿਵਾਦੀ ਐਲਾਨਿਆ

ਭਾਰਤੀ ਗ੍ਰਹਿ ਮੰਤਰਾਲੇ ਨੇ ਕੈਨੇਡਾ ਆਧਾਰਿਤ ਗੈਂਗਸਟਰ ਲਖਬੀਰ ਸਿੰਘ ਲੰਡਾ ਨੂੰ ਅਤਿਵਾਦੀ ਐਲਾਨ ਦਿੱਤਾ ਹੈ।ਗ੍ਰਹਿ ਮੰਤਰਾਲੇ ਦੇ ਬਿਆਨ ਮੁਤਾਬਕ 34 ਸਾਲਾਂ ਦਾ ਲੰਡਾ ਨਿਰੰਜਣ ਸਿੰਘ ਤੇ ਪਰਮਿੰਦਰ ਕੌਰ ਦਾ ਪੁੱਤਰ ਹੈ ਤੇ ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਹਰੀਕੇ ਦਾ ਰਹਿਣ ਵਾਲਾ ਹੈ।

Total Views: 185 ,
Real Estate