ਸਕਾਟਲੈਂਡ ਦੀ ਪਾਰਲੀਮੈਂਟ ਦੇ ਮੈਂਬਰ ਪੈਮ ਗੋਸਲ ਨੂੰ ਮੈਂਬਰ ਆਫ ਬ੍ਰਿਟਿਸ਼ ਆਰਡਰ ਦਾ ਮਿਲੇਗਾ ਖ਼ਿਤਾਬ

ਨਵੇਂ ਸਾਲ ਮੌਕੇ ਬ੍ਰਿਟੇਨ ਵਿਚ ਸਨਮਾਨਿਤ ਕੀਤੀਆਂ ਜਾ ਰਹੀਆਂ ਸ਼ਖ਼ਸੀਅਤਾਂ ਦੀ ਸੂਚੀ ਵਿਚ ਦਸ ਤੋਂ ਵੱਧ ਸਿੱਖ ਸਖਸ਼ੀਅਤਾਂ ਸ਼ਾਮਲ ਹਨ। ਇਹਨਾਂ ਨਾਵਾਂ ਵਿਚ ਸਕਾਟਲੈਂਡ ਦੀ ਪਾਰਲੀਮੈਂਟ ਦੇ ਮੈਂਬਰ ਪੈਮ ਗੋਸਲ ਨੂੰ ਵੀ ਐੱਮਬੀਈ (ਮੈਂਬਰ ਆਫ ਬ੍ਰਿਟਿਸ਼ ਆਰਡਰ) ਦਾ ਖ਼ਿਤਾਬ ਮਿਲੇਗਾ। ਪੈਮ ਗੋਸਲ ਸਕਾਟਲੈਂਡ ਦੀ ਪਾਰਲੀਮੈਂਟ ਲਈ ਚੁਣੇ ਜਾਣ ਵਾਲੀ ਪਹਿਲੀ ਸਿੱਖ ਹੈ।

Total Views: 131 ,
Real Estate