ਜਲੰਧਰ ਵਿਚ ਨਵੇਂ ਸਾਲ ਵਾਲੇ ਦਿਨ ਇਕ ਨਹਿਰ ਨੇੜਿਉਂ ਡੀਐਸਪੀ ਦੀ ਲਾਸ਼ ਮਿਲੀ ਹੈ। ਇਹ ਉਹੀ ਡੀ.ਐਸ.ਪੀ ਹੈ ਜਿਸ ਨੇ ਪਿੰਡ ਮੰਡ ਨੇੜੇ ਗੋਲੀ ਚਲਾਈ ਸੀ ਅਤੇ ਬਾਅਦ ਵਿਚ ਉਸ ਦਾ ਪਿੰਡ ਵਾਸੀਆਂ ਨਾਲ ਰਾਜ਼ੀਨਾਮਾ ਹੋ ਗਿਆ ਸੀ। ਸੰਗਰੂਰ ਦੇ ਪਿੰਡ ਲੱਧਾ ਕੋਠੀ ਦਾ ਰਹਿਣ ਵਾਲਾ ਦਲਬੀਰ ਸਿੰਘ ਦਿਓਲ ਪੀਏਪੀ ਸਿਖਲਾਈ ਕੇਂਦਰ ਵਿਚ ਤਾਇਨਾਤ ਸੀ। ਦਿਓਲ ਨੂੰ ਅਰਜੁਨ ਐਵਾਰਡ ਨਾਲ ਵੀ ਸਨਮਾਨਤ ਕੀਤਾ ਗਿਆ ਸੀ।
Total Views: 172 ,
Real Estate



















