ਗੋਲਡੀ ਬਰਾੜ ਨੂੰ ਅੱਤਵਾਦੀ ਐਲਾਨਿਆ

ਭਾਰਤੀ ਗ੍ਰਹਿ ਮੰਤਰਾਲੇ ਨੇ ਗੈਂਗਸਟਰ ਸਤਵਿੰਦਰ ਸਿੰਘ ਉਰਫ ਸਤਿੰਦਰਜੀਤ ਸਿੰਘ ਉਰਫ ਗੋਲਡੀ ਬਰਾੜ ਨੂੰ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ, 1967 ਦੇ ਤਹਿਤ ਅੱਤਵਾਦੀ ਐਲਾਨਿਆ ਹੈ। ਉਸ ਤੇ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ‘ਚ ਸ਼ਾਮਲ ਹੋਣ ਦਾ ਵੀ ਦੋਸ਼ ਹੈ। ਉਹ ਲਾਰੈਂਸ ਬਿਸ਼ਨੋਈ ਦਾ ਖਾਸ ਹੈ।

Total Views: 333 ,
Real Estate